Bible Language

Acts 25:22 (NLV) New Life Verson

Versions

PAV   ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਭੀ ਉਸ ਮਨੁੱਖ ਦੀ ਸੁਣਿਆ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਭਲਕੇ ਉਹ ਦੀ ਸੁਣ ਲਵੀਂ।।
ERVPA   ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਮੈਂ ਵੀ ਇਸ ਮਨੁੱਖ ਨੂੰ ਸੁਨਣਾ ਚਾਹੁੰਦਾ ਹਾਂ।” ਫ਼ੇਸਤੁਸ ਨੇ ਕਿਹਾ, “ਕੱਲ ਤੂੰ ਉਸਨੂੰ ਸੁਣ ਸਕਦਾ ਹੈਂ।”
IRVPA   ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ। PS