Bible Language

Daniel 1:1 (NLV) New Life Verson

Versions

PAV   ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਵਰ੍ਹੇ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ ਉਹ ਦੇ ਆਲੇ ਦੁਆਲੇ ਘੇਰਾ ਪਾਇਆ
IRVPA   {ਦਾਨੀਏਲ ਅਤੇ ਉਸ ਦੇ ਮਿੱਤਰ} (1:1-6:28) PS ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।