Versions
PAV ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਅੱਗੇ ਵਾਂਙੁ ਪੱਥਰ ਦੀਆਂ ਦੋ ਪੱਟੀਆਂ ਆਪਣੇ ਲਈ ਤੱਛ ਕੇ ਬਣਾ ਅਤੇ ਮੇਰੇ ਕੋਲ ਪਹਾੜ ਉੱਤੇ ਚੜ੍ਹ ਆ ਨਾਲੇ ਲੱਕੜੀ ਦਾ ਇੱਕ ਸੰਦੂਕ ਬਣਾ
IRVPA {ਪੱਥਰ ਦੀਆਂ ਨਵੀਆਂ ਫੱਟੀਆਂ} (ਕੂਚ 34:1-10) PS ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, “ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।