Versions
PAV ਤਾਂ ਮੈਂ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਅਤੇ ਮੈਂ ਪੱਥਰ ਦੀਆਂ ਦੋ ਪੱਟੀਆਂ ਅੱਗੇ ਵਾਂਙੁ ਤੱਛੀਆਂ ਅਤੇ ਇਹ ਦੋਨੋਂ ਪੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਹਾੜ ਮੈਂ ਉੱਤੇ ਚੜ੍ਹ ਗਿਆ
IRVPA ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਰਬਤ ਉੱਤੇ ਚੜ੍ਹ ਗਿਆ।