Bible Language

Deuteronomy 10:4 (NLV) New Life Verson

Versions

PAV   ਤਾਂ ਉਸ ਨੇ ਉਨ੍ਹਾਂ ਪੱਟੀਆ ਉੱਤੇ ਲਿਖਿਆ ਜਿਵੇਂ ਪਹਿਲੇਂ ਲਿਖਿਆ ਸੀ ਅਰਥਾਤ ਦਸ ਹੁਕਮ ਜਿਹੜੇ ਯਹੋਵਾਹ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਵਾਲੇ ਦਿਨ ਬੋਲਿਆ ਸੀ। ਫੇਰ ਯਹੋਵਾਹ ਨੇ ਉਹ ਮੈਨੂੰ ਦੇ ਦਿੱਤੀਆਂ
IRVPA   ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ।” ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ।