Bible Language

Deuteronomy 11:4 (NLV) New Life Verson

Versions

PAV   ਨਾਲੇ ਜੋ ਕੁਝ ਉਸ ਨੇ ਮਿਸਰ ਦੀ ਫੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀਤਾ ਜਦ ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ ਜਦ ਓਹ ਤੁਹਾਡੇ ਪਿੱਛੇ ਲੱਗੇ ਆਉਂਦੇ ਸਨ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਦਾ ਨਾਸ ਅੱਜ ਤੀਕ ਕੀਤਾ
IRVPA   ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।