Bible Language

Deuteronomy 11:6 (NLV) New Life Verson

Versions

PAV   ਅਤੇ ਜੋ ਕੁਝ ਉਸ ਨੇ ਦਾਥਾਨ ਅਤੇ ਅਬੀਰਾਮ ਰਊਬੇਨੀ ਅਲੀਆਬ ਦੇ ਪੁੱਤ੍ਰਾਂ ਨਾਲ ਕੀਤਾ ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਅ ਜੰਨਤਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ ਸਾਰੇ ਇਸਰਾਏਲੀਆਂ ਦੇ ਵਿੱਚੋਂ ਭੱਖ ਲਿਆ
IRVPA   ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,