Bible Language

Deuteronomy 12 (NLV) New Life Verson

Versions

PAV   ਏਹ ਓਹ ਬਿਧੀਆਂ ਅਤੇ ਕਨੂਨ ਹਨ ਜਿਨ੍ਹਾਂ ਨੂੰ ਤੁਸਾਂ ਆਪਣੇ ਸਾਰੇ ਦਿਨ ਜਿੰਨਾ ਚਿਰ ਤੁਸੀਂ ਜੀਉਂਦੇ ਰਹੋਗੇ ਉਸ ਧਰਤੀ ਵਿੱਚ ਪੂਰਾ ਕਰਨਾ ਹੈ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਕਬਜ਼ਾ ਕਰਨ ਲਈ ਦਿੱਤੀ ਹੈ
IRVPA   {ਉਪਾਸਨਾ ਦਾ ਇੱਕੋ ਹੀ ਅਸਥਾਨ} PS ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ।