Bible Language

Deuteronomy 13:2 (NLV) New Life Verson

Versions

PAV   ਅਤੇ ਉਹ ਨਿਸ਼ਾਨ ਅਥਵਾ ਅਚਰਜ ਕੰਮ ਪੂਰਾ ਹੋ ਜਾਵੇ ਜਿਹ ਦੇ ਵਿਖੇ ਉਹ ਤੁਹਾਨੂੰ ਬੋਲਿਆ ਕਿ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਤਾਂ ਸੀ ਅਤੇ ਓਹਨਾਂ ਦੀ ਪੂਜਾ ਕਰੀਏ
IRVPA   ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,