Bible Language

Deuteronomy 13:3 (NLV) New Life Verson

Versions

PAV   ਤਾਂ ਤੁਸੀਂ ਉਸ ਨਬੀ ਅਥਵਾ ਸੁਫ਼ਨਾ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖਦਾ ਹੈ ਕਿ ਓਹ ਜਾਣੇ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ
IRVPA   ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।