Bible Language

Deuteronomy 14 (NLV) New Life Verson

Versions

PAV   ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤ੍ਰ ਹੋ। ਨਾ ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਘਾਇਲ ਕਰਿਓ, ਨਾ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
IRVPA   {ਅਨੁਚਿਤ ਸੋਗ ਕਰਨ ਦੀ ਮਨਾਹੀ} PS ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ