Bible Language

Deuteronomy 14:26 (NLV) New Life Verson

Versions

PAV   ਤੁਸੀਂ ਉਸ ਚਾਂਦੀ ਨੂੰ ਆਪਣੀ ਜਾਨ ਦੀ ਇੱਛਿਆ ਲਈ ਦਿਓ ਅਰਥਾ ਬਲਦ ਲਈ, ਭੇਡ ਲਈ, ਮੈਂ ਲਈ, ਸ਼ਰਾਬ ਲਈ ਯਾ ਜਿਸ ਕਾਸੇ ਨੂੰ ਤੁਹਾਡਾ ਜੀ ਲੋਚੇ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਓ। ਤੁਸੀਂ ਅਤੇ ਤੁਹਾਡਾ ਘਰਾਣਾ ਅਨੰਦ ਕਰੋ
IRVPA   ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।