Bible Language

Deuteronomy 20 (NLV) New Life Verson

Versions

PAV   ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਤਾਂ ਘੋੜੇ, ਰਥ ਅਤੇ ਆਪਣੇ ਤੋਂ ਬਹੁਤ ਸਾਰੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਤੋਂ ਡਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸੰਗ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ
IRVPA   {ਯੁੱਧ ਲਈ ਜਾਣ ਦੇ ਨਿਯਮ} PS ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।