Bible Language

Deuteronomy 20:16 (NLV) New Life Verson

Versions

PAV   ਸਗੋਂ ਤੁਸੀਂ ਇਨ੍ਹਾਂ ਲੋਕਾਂ ਦੇ ਸ਼ਹਿਰਾਂ ਵਿੱਚੋਂ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਕੋਈ ਪ੍ਰਾਣੀ ਜੀਉਂਦਾ ਨਾ ਰਹਿਣ ਦਿਓ
IRVPA   ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,