Bible Language

Deuteronomy 20:18 (NLV) New Life Verson

Versions

PAV   ਤਾਂ ਜੋ ਓਹ ਤੁਹਾਨੂੰ ਆਪਣੇ ਜਿਹੇ ਘਿਣਾਉਣੇ ਕੰਮ ਕਰਨਾ ਨਾ ਸਿਖਾਉਣ ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਅਤੇ ਇਉਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਕਰੋ।।
IRVPA   ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ। PEPS