Bible Language

Deuteronomy 22:1 (NLV) New Life Verson

Versions

PAV   ਤੂੰ ਆਪਣੇ ਭਰਾ ਦਾ ਬਲਦ ਅਥਵਾ ਲੇਲਾ ਗੁਆਚਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ
IRVPA   ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ।