Bible Language

Deuteronomy 25:19 (NLV) New Life Verson

Versions

PAV   ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਆਲੇ ਦੁਆਲੇ ਦੇ ਸਾਰੇ ਵੈਰੀਆਂ ਤੋਂ ਉਸ ਦੇਸ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਦੇ ਕਬਜ਼ੇ ਲਈ ਦਿੰਦਾ ਹੈ ਅਰਾਮ ਦੇਵੇ ਤਾਂ ਤੁਸੀਂ ਅਮਾਲੇਕੀਆਂ ਦਾ ਨਾਮ ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦਿਓ। ਤੁਸੀਂ ਭੁੱਲ ਨਾ ਜਾਓ।।
IRVPA   ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।” PE