Bible Language

Deuteronomy 26:2 (NLV) New Life Verson

Versions

PAV   ਤਾਂ ਤੂੰ ਉਸ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਉਸ ਦੇਸ ਤੋਂ ਲੈ ਆਵੇਂਗਾ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਤੇ ਉਸ ਅਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ
IRVPA   ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।