Bible Language

Deuteronomy 27 (NLV) New Life Verson

Versions

PAV   ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ ਕਿ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪਾਲਨਾ ਕਰੋ
IRVPA   {ਬਿਵਸਥਾ ਨੂੰ ਪੱਥਰਾਂ ਉੱਤੇ ਲਿਖਣ ਦਾ ਹੁਕਮ} PS ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।