Bible Language

Deuteronomy 28 (NLV) New Life Verson

Versions

PAV   ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰ ਕੇ ਪੂਰਾ ਕਰੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਉੱਤੇ ਉੱਚਾ ਕਰੇਗਾ
IRVPA   {ਆਗਿਆ ਪਾਲਣ ਦੀਆਂ ਅਸੀਸਾਂ} (ਲੇਵੀਆਂ 26:3-13; ਬਿਵਸਥਾ 7:12-24) PS ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।