Bible Language

Deuteronomy 32:51 (NLV) New Life Verson

Versions

PAV   ਏਸ ਕਾਰਨ ਕਿ ਤੁਸਾਂ ਸੀਨ ਦੀ ਉਜਾੜ ਵਿੱਚ ਕਾਦੇਸ਼ ਕੋਲ ਮਰੀਬਾਹ ਦੇ ਪਾਣੀਆਂ ਉੱਤੇ ਮੇਰਾ ਉਲੰਘਣ ਕੀਤਾ ਅਰਥਾਤ ਤੁਸਾਂ ਇਸਰਾਏਲੀਆਂ ਦੇ ਵਿੱਚ ਮੈਂਨੂੰ ਪਵਿੱਤ੍ਰ ਨਾ ਠਹਿਰਾਇਆ
IRVPA   ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ