Bible Language

Deuteronomy 8:19 (NLV) New Life Verson

Versions

PAV   ਤਾਂ ਐਉਂ ਹੋਵਗਾ ਭਈ ਜੇ ਤੁਸੀਂ ਸੱਚ ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿੱਸਰ ਜਾਓ ਅਤੇ ਦੂਜੇ ਦੇਵਤਿਆਂ ਦੇ ਮਗਰ ਚੱਲੋ, ਓਹਨਾਂ ਦੀ ਪੂਜਾ ਕਰੋ ਅਤੇ ਓਹਨਾਂ ਅੱਗੇ ਮੱਥਾ ਟੇਕੋ ਤਾਂ ਮੈਂ ਤੁਹਾਡੇ ਵਿਰੁੱਧ ਅੱਜ ਸਾਖੀ ਦਿੰਦਾ ਹਾਂ ਭਈ ਤੁਸੀਂ ਜ਼ਰੂਰ ਨਾਸ ਹੋ ਜਾਓਗੇ
IRVPA   ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ।