Bible Language

Ecclesiastes 5:19 (NLV) New Life Verson

Versions

PAV   ਹਰ ਆਦਮੀ ਲਈ ਜਿਹ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਦਿੱਤਾ ਹੈ ਨਾਲੇ ਸਮਰੱਥਾ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ
IRVPA   ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।