Bible Language

Exodus 1:1 (NLV) New Life Verson

Versions

PAV   ਹੁਣ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਜਿਹੜੇ ਮਿਸਰ ਵਿੱਚ ਇੱਕ ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਸੰਗ ਆਏ ਸੋ ਏਹ ਹਨ
IRVPA   {ਮਿਸਰ ਵਿੱਚ ਇਸਰਾਏਲੀਆਂ ਦਾ ਬੁਰਾ ਹਾਲ} PS ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;