Versions
PAV ਜੇ ਕੋਈ ਮਨੁੱਖ ਬਲਦ ਯਾ ਭੇਡ ਚੁਰਾਵੇ ਯਾ ਉਸ ਨੂੰ ਮਾਰ ਸੁੱਟੇ ਯਾ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ
IRVPA {ਨੁਕਸਾਨ ਭਰਨ ਦੇ ਸੰਬੰਧੀ ਨਿਯਮ} PS ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।