Bible Language

Ezekiel 30:25 (NLV) New Life Verson

Versions

PAV   ਜਦ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਂਹਾਂ ਡਿੱਗ ਪੈਣਗੀਆਂ ਅਤੇ ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
IRVPA   ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!