Bible Language

Ezekiel 38:18 (NLV) New Life Verson

Versions

PAV   ਅਤੇ ਉਸ ਦਿਨ ਐਉਂ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ
IRVPA   ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।