Bible Language

Ezekiel 38:21 (NLV) New Life Verson

Versions

PAV   ਅਤੇ ਮੈਂ ਆਪਣੇ ਸਾਰੇ ਪਰਬਤਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ ਅਤੇ ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ
IRVPA   ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।