Versions
PAV ਅਬਰਾਮ ਨੇ ਲੂਤ ਨੂੰ ਆਖਿਆ ਮੇਰੇ ਅਰ ਤੇਰੇ ਅਤੇ ਮੇਰੇ ਅਰ ਤੇਰੇ ਪਾਲੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ ਕਿਉਂਜੋ ਅਸੀਂ ਭਰਾ ਹਾਂ। ਭਲਾ, ਤੇਰੇ ਅੱਗੇ ਸਾਰਾ ਦੇਸ ਨਹੀਂ ਹੈ?
IRVPA ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?