Bible Language

Genesis 16 (NLV) New Life Verson

Versions

PAV   ਸਾਰਈ ਅਬਰਾਮ ਦੀ ਪਤਨੀ ਉਹ ਦੇ ਲਈ ਪੁੱਤ੍ਰ ਨਾ ਜਣੀ। ਉਹ ਦੇ ਕੋਲ ਇੱਕ ਮਿਸਰੀ ਗੋਲੀ ਸੀ ਜਿਹਦਾ ਨਾਉਂ ਹਾਜਰਾ ਸੀ
IRVPA   {ਹਾਜਰਾ ਅਤੇ ਉਸ ਦਾ ਪੁੱਤਰ ਇਸਮਾਏਲ} PS ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ।