Bible Language

Genesis 24 (NLV) New Life Verson

Versions

PAV   ਹੁਣ ਅਬਰਾਹਾਮ ਬਹੁਤ ਬਿਰਧ ਅਰ ਵੱਡੀ ਉਮਰ ਦਾ ਹੋ ਗਿਆ ਸੀ ਅਰ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਮ ਨੂੰ ਬਰਕਤ ਦਿੱਤੀ
IRVPA   {ਇਸਹਾਕ ਦਾ ਵਿਆਹ} PS ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।