Bible Language

Genesis 26 (NLV) New Life Verson

Versions

PAV   ਉਸ ਦੇਸ ਵਿੱਚ ਇੱਕ ਕਾਲ ਪਹਿਲੇ ਕਾਲ ਤੋਂ ਬਿਨਾ ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ ਪੈ ਗਿਆ ਤਾਂ ਇਸਹਾਕ ਅਬੀਮਲਕ ਕੋਲ ਜਿਹੜਾ ਫਿਲਿਸਤੀਆਂ ਦਾ ਰਾਜਾ ਸੀ ਗਰਾਰ ਨੂੰ ਚਲਾ ਗਿਆ
IRVPA   {ਇਸਹਾਕ ਦਾ ਗਰਾਰ ਦੇ ਵਿੱਚ ਨਿਵਾਸ} PS ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।