Bible Language

Genesis 30:1 (NLV) New Life Verson

Versions

PAV   ਜਦ ਰਾਖੇਲ ਨੇ ਡਿੱਠਾ ਕਿ ਯਾਕੂਬ ਤੋਂ ਮੈਂ ਨਹੀਂ ਜਣਦੀ ਤਾਂ ਰਾਖੇਲ ਆਪਣੀ ਭੈਣ ਨਾਲ ਖੁਣਸ ਕਰਨ ਲੱਗ ਪਈ ਅਰ ਯਾਕੂਬ ਨੂੰ ਆਖਿਆ, ਮੈਨੂੰ ਪੁੱਤ੍ਰ ਦੇਹ ਨਹੀਂ ਤਾਂ ਮੈਂ ਮਰ ਜਾਵਾਂਗੀ
IRVPA   ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।