Bible Language

Genesis 35:29 (NLV) New Life Verson

Versions

PAV   ਅਰ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ। ਉਹ ਬਿਰਧ ਅਰ ਸਮਾਪੂਰ ਹੋਇਆ ਤਾਂ ਉਸ ਦੇ ਪੁੱਤ੍ਰਾਂ ਏਸਾਓ ਅਰ ਯਾਕੂਬ ਨੇ ਉਸ ਨੂੰ ਦਫਨਾ ਦਿੱਤਾ।।
IRVPA   ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ। PE