Bible Language

Genesis 43:29 (NLV) New Life Verson

Versions

PAV   ਤਾਂ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਅੰਮਾਂ ਜਾਏ ਭਰਾ ਬਿਨਯਾਮੀਨ ਨੂੰ ਡਿੱਠਾ ਅਰ ਆਖਿਆ, ਕੀ ਤੁਹਾਡਾ ਨਿੱਕਾ ਭਰਾ ਜਿਸ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ ਏਹੋ ਹੀ ਹੈ? ਨਾਲੇ ਓਸ ਆਖਿਆ ਮੇਰੇ ਪੁੱਤ੍ਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ
IRVPA   ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਆਪਣੇ ਸੱਕੇ ਭਰਾ ਬਿਨਯਾਮੀਨ ਨੂੰ ਵੇਖਿਆ ਅਤੇ ਆਖਿਆ, ਜਿਸ ਛੋਟੇ ਭਰਾ ਦੇ ਵਿਖੇ ਤੁਸੀਂ ਮੈਨੂੰ ਆਖਿਆ ਸੀ, ਕੀ ਇਹੋ ਹੈ? ਅਤੇ ਉਸ ਨੇ ਆਖਿਆ, ਮੇਰੇ ਪੁੱਤਰ ਪਰਮੇਸ਼ੁਰ ਤੇਰੇ ਉੱਤੇ ਦਯਾ ਕਰੇ।