Versions
PAV ਤਾਂ ਯੂਸੁਫ਼ ਨੇ ਛੇਤੀ ਕੀਤੀ ਕਿਉਂਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ ਅਰ ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਰ ਓੱਥੇ ਰੋਇਆ
IRVPA ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।