Bible Language

Genesis 4 (NLV) New Life Verson

Versions

PAV   ਤਦ ਆਦਮ ਨੇ ਆਪਣੀ ਤੀਵੀਂ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਕਇਨ ਨੂੰ ਜਣੀ ਤਾਂ ਉਹ ਨੇ ਆਖਿਆ ਕਿ ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ
IRVPA   {ਕਾਇਨ ਅਤੇ ਹਾਬਲ} PS ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।