Bible Language

Genesis 4:22 (NLV) New Life Verson

Versions

PAV   ਜ਼ਿੱਲਾਹ ਦੀ ਤੂਬਲ- ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ- ਕਇਨ ਦੀ ਭੈਣ ਨਾਮਾਹ ਸੀ।।
IRVPA   ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।