Bible Language

Hebrews 13:22 (NLV) New Life Verson

Versions

PAV   ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ
ERVPA   ਮੇਰੇ ਭਰਾਵੋ ਅਤੇ ਭੈਣੋ ਮੈਂ ਬੇਨਤੀ ਕਰਦਾ ਹਾਂ ਕਿ ਜਿਹਡ਼ੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।
IRVPA   ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।