Bible Language

Hebrews 3:1 (NLV) New Life Verson

Versions

PAV   ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ
ERVPA   ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
IRVPA   {ਯਿਸੂ ਮੂਸਾ ਨਾਲੋਂ ਸਰੇਸ਼ਠ} PS ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।