Bible Language

Hebrews 5 (NLV) New Life Verson

Versions

PAV   ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ
ERVPA   ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
IRVPA   ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।