Bible Language

Hebrews 6:16 (NLV) New Life Verson

Versions

PAV   ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸੌਂਹ ਖਾਂਦੇ ਹਨ ਅਤੇ ਓਹਨਾਂ ਦੇ ਹਰੇਕ ਝਗੜੇ ਵਿੱਚ ਸਬੂਤੀ ਲਈ ਸੌਂਹ ਖਾਣੀ ਬੱਸ ਹੈ
ERVPA   ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
IRVPA   ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।