Bible Language

Hebrews 6:20 (NLV) New Life Verson

Versions

PAV   ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਪਰਧਾਨ ਜਾਜਕ ਬਣਿਆ।।
ERVPA   ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁਕਿਆ ਹੈ ਅਤੇ ਉਸਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।
IRVPA   ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ। PE