Bible Language

Hebrews 8:4 (NLV) New Life Verson

Versions

PAV   ਜੇ ਉਹ ਧਰਤੀ ਉੱਤੇ ਹੁੰਦਾ ਤਾਂ ਜਾਜਕ ਹੁੰਦਾ ਹੀ ਨਾ, ਇਸ ਲਈ ਜੋ ਸ਼ਰਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਹੁੰਦੇ ਹੀ ਹਨ
ERVPA   ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇਥੇ ਪਹਿਲਾਂ ਹੀ ਜਾਜਕ ਹਨ ਜਿਹਡ਼ੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।
IRVPA   ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।