Bible Language

Isaiah 21 (NLV) New Life Verson

Versions

PAV   ਸਮੁੰਦਰ ਦੀ ਉਜਾੜ ਲਈ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਹ ਉਜਾੜ ਤੋਂ, ਇੱਕ ਡਰਾਉਣੀ ਧਰਤੀ ਤੋਂ ਆਉਂਦਾ ਹੈ।
IRVPA   {ਬਾਬਲ ਦੇ ਪਤਨ ਦਾ ਦਰਸ਼ਣ} PS ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।