Bible Language

Isaiah 22 (NLV) New Life Verson

Versions

PAV   ਦਰਸ਼ਣ ਵਾਲੀ ਦੂਣ ਲਈ ਅਗੰਮ ਵਾਕ, - ਫੇਰ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
IRVPA   {ਯਰੂਸ਼ਲਮ ਦੇ ਵਿਖੇ ਸੰਦੇਸ਼} PS ਦਰਸ਼ਣ ਵਾਲੀ ਘਾਟੀ ਦੇ ਵਿਖੇ * ਯਰੂਸ਼ਲਮ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?