Bible Language

Isaiah 23 (NLV) New Life Verson

Versions

PAV   ਸੂਰ ਲਈ ਅਗੰਮ ਵਾਕ, - ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਏਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
IRVPA   {ਸੂਰ ਦੇ ਵਿਖੇ ਸੰਦੇਸ਼} PS ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।