Bible Language

Isaiah 24:1 (NLV) New Life Verson

Versions

PAV   ਵੇਖੋ, ਯਹੋਵਾਹ ਧਰਤੀ ਨੂੰ ਸੁੰਞੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
IRVPA   {ਪਰਮੇਸ਼ੁਰ ਧਰਤੀ ਦਾ ਨਿਆਂ ਕਰੇਗਾ} PS ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।