Bible Language

Isaiah 24:2 (NLV) New Life Verson

Versions

PAV   ਤਾਂ ਐਉਂ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਗੋੱਲਾ ਤਿਵੇਂ ਉਹ ਦਾ ਮਾਲਕ, ਜਿਵੇਂ ਗੋੱਲੀ ਤਿਵੇਂ ਉਹ ਦੀ ਬੀਬੀ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜ਼ਾ ਦੇਣ ਵਾਲਾ ਤਿਵੇਂ ਕਰਜ਼ਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ।
IRVPA   ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।