Bible Language

Isaiah 24:23 (NLV) New Life Verson

Versions

PAV   ਤਾਂ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੇ ਬਜ਼ੁਰਗਾਂ ਦੇ ਅੱਗੇ ਤੇਜ ਨਾਲ ਰਾਜ ਕਰੇਗਾ।।
IRVPA   ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ। PE